جنگ نامہ شاہ محمد
ਜੰਗਨਾਮਾ ਸ਼ਾਹ ਮੁਹੰਮਦ
Jangnama Shah Mohammad
Shah Mohammad· 105 sections
Read the whole text105 sectionsor jump to a section below
- 1ਅੱਵਲ ਹਮਦ ਜਨਾਬ ਅੱਲਾਹ ਦੀ ਨੂੰ,
- 2ਇਹ ਤੇ ਜੀਆਂ ਨੂੰ ਪਕੜ ਕੇ ਮੋਹ ਲੈਂਦੀ,
- 3ਇਕ ਰੋਜ਼ ਬਡਾਲੇ ਦੇ ਵਿਚ ਬੈਠੇ,
- 4ਏਹੁ ਜੱਗ ਸਰਾਇਂ ਮੁਸਾਫਿਰਾਂ ਦੀ,
- 5ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ,
- 6ਜਦੋਂ ਹੋਏ ਸਰਕਾਰ ਦੇ ਸਾਸ ਪੂਰੇ,
- 7ਮੇਰੇ ਬੈਠਿਆਂ ਇਨ੍ਹਾਂ ਨੇ ਖ਼ੂਨ ਕੀਤਾ,
- 8ਖੜਕ ਸਿੰਘ ਮਹਾਰਾਜ ਹੋਯਾ ਬਹੁਤ ਮਾਂਦਾ,
- 9ਖੜਕ ਸਿੰਘ ਮਹਾਰਾਜੇ ਨੂੰ ਚੁੱਕ ਲਿਆ,
- 10ਇਕ ਦੂਤ ਨੇ ਆਇ ਕੇ ਫ਼ਿਕਰ ਕੀਤਾ,
- 11ਅੱਠ ਪਹਿਰ ਲੁਕਾਇ ਕੇ ਰੱਖਿਓ ਨੇ,
- 12ਸ਼ੇਰ ਸਿੰਘ ਨੂੰ ਕਿਸੇ ਜਾ ਖਬਰ ਦਿੱਤੀ,
- 13ਦਿੱਤੇ ਸੰਤਰੀ ਚਾਰ ਖਲ੍ਹਾਰ ਚੋਰੀਂ,
- 14ਚੰਦ ਕੌਰ ਦੀ ਮੰਦੀ ਜੋ ਨਜ਼ਰ ਦੇਖੀ,
- 15ਰਾਜੇ ਲਸ਼ਕਰਾਂ ਵਿਚ ਸਲਾਹ ਕੀਤੀ,
- 16ਬਾਈਆਂ ਦਿਨਾਂ ਦੀ ਰਾਜੇ ਨੇ ਲਈ ਰੁਖਸਤ,
- 17ਸ਼ੇਰ ਸਿੰਘ ਨੇ ਰਾਜੇ ਦਾ ਖ਼ਤ ਪੜ੍ਹ ਕੇ,
- 18ਸ਼ੇਰ ਸਿੰਘ ਫਿਰ ਬੁੱਧੂ ਦੇ ਆਵਿਓਂ ਜੀ,
- 19ਸ਼ੇਰ ਸਿੰਘ ਗੱਦੀ ਉੱਤੇ ਆਣ ਬੈਠਾ,
- 20ਸ਼ੇਰ ਸਿੰਘ ਨੂੰ ਰੱਬ ਨੇ ਰਾਜ ਦਿੱਤਾ,
- 21ਜਿਨ੍ਹਾਂ ਗੋਲੀਆਂ ਨੇ ਮਾਰੀ ਚੰਦ ਕੌਰਾਂ,
- 22ਬਰਸ ਹੋਇਆ ਜਾਂ ਹਾਜ਼ਰੀ ਲੈਣ ਬਦਲੇ,
- 23ਲਹਿਣਾ ਸਿੰਘ ਜੋ ਬਾਗ ਦੀ ਤਰਫ ਆਇਆ,
- 24ਸ਼ੇਰ ਸਿੰਘ ਪ੍ਰਤਾਪ ਸਿੰਘ ਮਾਰ ਕੇ ਜੀ,
- 25ਗੁਰਮੁਖ ਸਿੰਘ ਗਿਆਨੀ ਨੇ ਮਤ ਦਿੱਤੀ,
- 26ਪਹਿਲਾਂ ਰਾਜੇ ਦੇ ਖ਼ੂਨ ਦਾ ਲਾਇ ਟਿੱਕਾ,
- 27ਹੀਰਾ ਸਿੰਘ ਨੂੰ ਰਾਜੇ ਦੀ ਖ਼ਬਰ ਹੋਈ,
- 28ਦੋਹਾਂ ਸਿੰਘਾਂ ਤੋਂ ਬਹੁਤ ਸੂਰਮੱਤ ਹੋਈ,
- 29ਦੁੱਲੇ ਭੱਟੀ ਨੂੰ ਗਾਂਵਦਾ ਜਗ ਸਾਰਾ,
- 30ਪਿੱਛੋਂ ਆਣ ਕੇ ਸਭਨਾਂ ਨੂੰ ਫ਼ਿਕਰ ਹੋਇਆ,
- 31ਲਹਿਣਾ ਸਿੰਘ ਸਿਰਦਾਰ ਮਜੀਠੀਆ ਸੀ,
- 32ਦਲੀਪ ਸਿੰਘ ਗੱਦੀ ਉੱਤੇ ਰਹੇ ਬੈਠਾ,
- 33ਸਿੰਘਾਂ ਲਿਖਿਆ ਖ਼ਤ ਸੁਚੇਤ ਸਿੰਘ ਨੂੰ,
- 34ਜਿਸ ਵੇਲੜੇ ਰਾਜੇ ਨੇ ਖ਼ਤ ਪੜ੍ਹਿਆ,
- 35ਹੀਰਾ ਸਿੰਘ ਨੂੰ ਰਾਜੇ ਦੀ ਖ਼ਬਰ ਹੋਈ,
- 36ਤੋਪਾਂ ਜੋੜ ਕੇ ਪੜਤਲਾਂ ਨਾਲ ਲੈ ਕੇ,
- 37ਸਿੰਘ ਜੱਲ੍ਹੇ ਦੇ ਹੱਥ ਤੋਂ ਤੰਗ ਆਏ,
- 38ਹੋਇਆ ਹੁਕਮ ਜੋ ਬਹੁਤ ਮਹਾਵਤਾਂ ਨੂੰ,
- 39ਹੀਰਾ ਸਿੰਘ ਤੇ ਜੱਲ੍ਹੇ ਨੂੰ ਮਾਰ ਕੇ ਜੀ,
- 40ਕੇਹਾ ਬੁਰਛਿਆਂ ਆਣ ਹਨੇਰ ਪਾਇਆ,
- 41ਪਿੱਛੇ ਇਕ ਸਰਕਾਰ ਦੇ ਖੇਡ ਚੱਲੀ,
- 42ਜਵਾਹਰ ਸਿੰਘ ਦੇ ਉੱਤੇ ਨੀ ਚੜ੍ਹੇ ਸਾਰੇ,
- 43ਰਾਣੀ ਕੈਦ ਕਨਾਤ ਦੇ ਵਿਚ ਕੀਤੀ,
- 44ਪਈ ਝੂਰਦੀ ਏ ਰਾਣੀ ਜਿੰਦ ਕੌਰਾਂ,
- 45ਮੈਨੂੰ ਆਣ ਚੁਫੇਰਿਓਂ ਘੂਰਦੇ ਨੀ,
- 46ਜਿਨ੍ਹਾਂ ਕੋਹਿ ਕੇ ਮਾਰਿਆ ਵੀਰ ਮੇਰਾ,
- 47ਅਰਜ਼ੀ ਲਿਖੀ ਫਿਰੰਗੀ ਨੂੰ ਕੁੰਜ ਗੋਸ਼ੇ,
- 48ਪਹਿਲੇ ਪਾਰ ਦਾ ਮੁਲਕ ਤੂੰ ਮੱਲ ਸਾਡਾ,
- 49ਨੰਦਨ ਕੰਪਨੀ ਸਾਹਿਬ ਕਿਤਾਬ ਡਿੱਠੀ,
- 50ਵੱਜੀ ਤੁਰਮ ਤੰਬੂਰ ਕਰਨਾਇ ਸ਼ੁਤਰੀ,
- 51ਫਰਾਂਸੀਸਾਂ ਨੂੰ ਅੰਦਰੋਂ ਹੁਕਮ ਹੋਇਆ,
- 52ਮਾਈ ਆਖਿਆ, 'ਸੱਭੇ ਚੜ੍ਹ ਜਾਣ ਫੌਜਾਂ,
- 53ਸਾਰੇ ਪੰਥ ਨੂੰ ਸੱਦ ਕੇ ਕਹਿਣ ਲੱਗੀ,
- 54ਸਿੰਘਾਂ ਆਖਿਆ, 'ਲੜਾਂਗੇ ਹੋਏ ਟੋਟੇ,
- 55ਦਿੱਤੀ ਮਾਈ ਨੇ ਜਦੋਂ ਦਿਲਬਰੀ ਭਾਰੀ,
- 56ਸਿੰਘਾਂ ਸਾਰਿਆਂ ਬੈਠ ਗੁਰਮਤਾ ਕੀਤਾ,
- 57ਜ਼ਬਤ ਕਰਾਂਗੇ ਮਾਲ ਫਿਰੰਗੀਆਂ ਦਾ,
- 58ਧੌਂਸਾ ਵਜਿਆ ਕੂਚ ਦਾ ਹੁਕਮ ਹੋਇਆ,
- 59ਸ਼ਾਮ ਸਿੰਘ ਸਰਦਾਰ ਨੇ ਕੂਚ ਕੀਤਾ,
- 60ਮਜ਼ਹਰ ਅਲੀ ਤੇ ਮਾਖੇ ਖਾਂ ਕੂਚ ਕੀਤਾ,
- 61ਸੁਣ ਕੇ ਖ਼ਬਰ ਫਿਰੰਗੀ ਦੀ ਚੜ੍ਹੇ ਸਾਰੇ,
- 62ਚੜ੍ਹੇ ਸ਼ਹਿਰ ਲਾਹੌਰ ਥੀਂ ਮਾਰ ਧੌਂਸਾ,
- 63ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ,
- 64ਅਰਜ਼ੀ ਲਿਖੀ ਫ਼ਿਰੰਗੀਆਂ ਖ਼ਾਲਸੇ ਨੂੰ,
- 65ਸਿੰਘਾਂ ਲਿਖਿਆ ਖ਼ਤ ਫ਼ਿਰੰਗੀਆਂ ਨੂੰ,
- 66ਪੈਂਚਾਂ ਲਿਖਿਆ ਸਾਰੀਆਂ ਪੜਤਲਾਂ ਨੂੰ,
- 67ਦੂਰਬੀਨ ਅੰਗਰੇਜ਼ ਨੇ ਹੱਥ ਲੈ ਕੇ,
- 68ਇਕ ਪਿੰਡ ਦਾ ਨਾਮ ਜੋ ਮੁਦਕੀ ਸੀ,
- 69ਡੇਰੇ ਆਣ ਕੇ ਬੈਠ ਸਲਾਹ ਕਰਦੇ,
- 70ਤੇਜਾ ਸਿੰਘ ਜੋ ਲਸ਼ਕਰੀਂ ਆਣ ਵੜਿਆ,
- 71ਫੇਰੂ ਸ਼ਹਿਰ ਦੇ ਹੇਠ ਜਾਂ ਖੇਤ ਰੁੱਧੇ,
- 72ਹੁਕਮ ਲਾਟ ਕੀਤਾ ਲਸ਼ਕਰ ਆਪਣੇ ਨੂੰ,
- 73ਹੋਇਆ ਹੁਕਮ ਅੰਗਰੇਜ਼ ਦਾ ਤੁਰਤ ਜਲਦੀ,
- 74ਓਧਰ ਆਪ ਫ਼ਿਰੰਗੀ ਨੂੰ ਭਾਂਜ ਆਈ,
- 75ਪਹਾੜਾ ਸਿੰਘ ਸੀ ਯਾਰ ਫ਼ਿਰੰਗੀਆਂ ਦਾ,
- 76ਮੁੜ ਕੇ ਫੇਰ ਫ਼ਿਰੰਗੀਆਂ ਜ਼ੋਰ ਪਾਇਆ,
- 77ਜਦੋਂ ਪਿਆ ਹਰਾਸ ਤੇ ਕਰਨ ਗੱਲਾਂ,
- 78ਜਿਹੜੇ ਜੀਂਵਦੇ ਰਹੇ ਸੋ ਪਏ ਸੋਚੀਂ,
- 79ਘਰੋਂ ਗਏ ਫ਼ਿਰੰਗੀ ਦੇ ਮਾਰਨੇ ਨੂੰ,
- 80ਘਰੀਂ ਜਾਇ ਕੇ ਫੇਰ ਆਰਾਮ ਕੀਤਾ,
- 81ਕੰਢੇ ਪਾਰ ਦੇ ਜਮ੍ਹਾਂ ਜੁ ਹੋਇ ਡੇਰੇ,
- 82ਸਰਦਾਰ ਰਣਜੋਧ ਸਿੰਘ ਫੌਜ ਲੈ ਕੇ ,
- 83ਚਾਰ ਪੜਤਲਾਂ ਲੈ ਮੇਵਾ ਸਿੰਘ ਆਇਆ,
- 84ਮੁਹਕਮ ਦੀਨ, ਸਰਦਾਰ ਨੂੰ ਲਿਖੀ ਅਰਜ਼ੀ,
- 85ਸੱਠ ਕੋਹਾਂ ਦਾ ਪੰਧ ਸੀ ਲੁਧਿਆਣਾ,
- 86ਪਹਿਲੇ ਹੱਲਿਓਂ ਸਿੰਘ ਜੋ ਨਿਕਲ ਨੱਠੇ,
- 87ਕਹਿੰਦੇ, ਜੀਉਂਦਿਆਂ ਫੇਰ ਨਾ ਕਦੀ ਜਾਣਾ,
- 88ਪਿਛੋਂ ਬੈਠ ਸਰਦਾਰਾਂ ਗੁਰਮਤਾ ਕੀਤਾ,
- 89ਤੀਜੀ ਵਾਰ ਲਲਕਾਰ ਕੇ ਪਏ ਗੋਰੇ,
- 90ਆਈਆਂ ਪੜਤਲਾਂ ਬੀੜ ਕੇ ਤੋਪਖਾਨੇ,
- 91ਪਏ ਬਾਵਿਓਂ ਆਣ ਕੇ ਫੇਰ ਗੋਰੇ,
- 92ਜੰਗ ਹਿੰਦ ਪੰਜਾਬ ਦਾ ਹੋਣ ਲੱਗਾ,
- 93ਕਈ ਸੂਰਮੇ ਮਾਰ ਕੇ ਮੋਏ ਉਥੇ,
- 94ਕਈ ਮਾਵਾਂ ਦੇ ਪੁੱਤਰ ਨੀ ਮੋਏ ਓਥੇ,
- 95ਲਿਖਿਆ ਤੁਰਤ ਪੈਗ਼ਾਮ ਰਾਣੀ ਜਿੰਦ ਕੌਰਾਂ,
- 96ਪੁਲ ਬੱਧਾ ਫ਼ਿਰੰਗੀਆਂ ਖ਼ਬਰ ਸੁਣ ਕੇ,
- 97ਰਾਜਾ ਗਿਆ ਗੁਲਾਬ ਸਿੰਘ ਆਪ ਚੜ੍ਹ ਕੇ,
- 98ਬਣੇ ਮਾਈ ਦੇ ਆਣ ਅੰਗਰੇਜ਼ ਰਾਖੇ,
- 99ਰਹਿੰਦਾ ਮੁਲਕ ਫ਼ਿਰੰਗੀ ਦੇ ਪਿਆ ਪੇਟੇ,
- 100ਕੀਤਾ ਅਕਲ ਦਾ ਪੇਚ ਸੀ ਜਿੰਦ ਕੌਰਾਂ,
- 101ਪਿੱਛੋਂ ਬੈਠ ਕੇ ਸਿੰਘਾਂ ਨੂੰ ਅਕਲ ਆਈ,
- 102ਹੁੰਦੇ ਆਏ ਨੀ ਰੰਨਾਂ ਦੇ ਧੁਰੋਂ ਕਾਰੇ,
- 103ਰੱਬ ਚਾਹੇਗਾ ਤਾਂ ਕਰੇਗਾ ਮਿਹਰਬਾਨੀ,
- 104ਜਿਹੜੀ ਹੋਈ ਸੋ ਲਈ ਹੈ ਵੇਖ ਅੱਖੀਂ,
- 105ਸੰਮਤ ਉੱਨੀ ਸੈ ਦੂਸਰਾ ਵਰਤਦਾ ਸੀ,